ਸਭ ਦੇ ਖਾਤੇ ਦਿਲ ਦੀ ਬੈਂਕ ਵਿੱਚ ਖੋਲ ਦਿੱਤੇ ਆ... . ਬੋਲ ਚ | ਪੰਜਾਬੀ Shayari

"ਸਭ ਦੇ ਖਾਤੇ ਦਿਲ ਦੀ ਬੈਂਕ ਵਿੱਚ ਖੋਲ ਦਿੱਤੇ ਆ... . ਬੋਲ ਚਾਹੇ ਖਰੇ ਚਾਹੇ ਖੋਟੇ ਅਸੀ ਸਭ ਨੁੰ ਮੂੰਹ ਤੇ ਬੋਲ ਦਿੱਤੇ ਆ.. . ਕੋਣ ਕਰਦਾ ਏ ਜਿਆਦਾ ਕੋਣ ਕਰਦਾ ਏ ਘੱਟ ਹੁਣ ਸਭ ਦਾ ਲੇਖਾ ਜੋਖਾ ਕਰਨਾ ਏ.. . ਕਿੰਨਾ ਚਿਰ ਚਲਾਕੀਆ ਕਰਲੇਂਗਾ ਮਿੱਤਰਾ ਆਖਿਰ ਚ ਤਾ ਯਮਰਾਜ ਨਾਲ ਹੀ ਹਿਸਾਬ ਕਰਨਾ ਏ.."

 ਸਭ ਦੇ ਖਾਤੇ ਦਿਲ ਦੀ ਬੈਂਕ ਵਿੱਚ ਖੋਲ ਦਿੱਤੇ ਆ...
.
ਬੋਲ ਚਾਹੇ ਖਰੇ ਚਾਹੇ ਖੋਟੇ ਅਸੀ ਸਭ ਨੁੰ ਮੂੰਹ ਤੇ ਬੋਲ ਦਿੱਤੇ ਆ..
.
ਕੋਣ ਕਰਦਾ ਏ ਜਿਆਦਾ ਕੋਣ ਕਰਦਾ ਏ ਘੱਟ 
ਹੁਣ ਸਭ ਦਾ ਲੇਖਾ ਜੋਖਾ ਕਰਨਾ ਏ..
.
ਕਿੰਨਾ ਚਿਰ ਚਲਾਕੀਆ ਕਰਲੇਂਗਾ ਮਿੱਤਰਾ ਆਖਿਰ 
ਚ ਤਾ ਯਮਰਾਜ ਨਾਲ ਹੀ ਹਿਸਾਬ ਕਰਨਾ ਏ..

ਸਭ ਦੇ ਖਾਤੇ ਦਿਲ ਦੀ ਬੈਂਕ ਵਿੱਚ ਖੋਲ ਦਿੱਤੇ ਆ... . ਬੋਲ ਚਾਹੇ ਖਰੇ ਚਾਹੇ ਖੋਟੇ ਅਸੀ ਸਭ ਨੁੰ ਮੂੰਹ ਤੇ ਬੋਲ ਦਿੱਤੇ ਆ.. . ਕੋਣ ਕਰਦਾ ਏ ਜਿਆਦਾ ਕੋਣ ਕਰਦਾ ਏ ਘੱਟ ਹੁਣ ਸਭ ਦਾ ਲੇਖਾ ਜੋਖਾ ਕਰਨਾ ਏ.. . ਕਿੰਨਾ ਚਿਰ ਚਲਾਕੀਆ ਕਰਲੇਂਗਾ ਮਿੱਤਰਾ ਆਖਿਰ ਚ ਤਾ ਯਮਰਾਜ ਨਾਲ ਹੀ ਹਿਸਾਬ ਕਰਨਾ ਏ..

#gurisingh #wmk #Yamraj #pb48 #amloh #nojoto #jattlife #agglife

People who shared love close

More like this

Trending Topic